ਧਰਮ

ਕਾਨਪੁਰ 26 ਮਈ (ਏਜੰਸੀਆਂ) : ਦੇਸ਼ ਵਿੱਚ ਕੋਵਿਡ-19 ਦੇ ਪ੍ਰਕੋਪ ਵਿਚਕਾਰ ਉਤਰਾਖੰਡ ਵਿੱਚ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਅਣਮਿਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਹੇਮਕੁੰਟ ਸਾਹਿਬ ਟਰੱਸਟ ਨੇ 1 ਜੂਨ ਨੂੰ ਇਸ ਅਸਥਾਨ ਦੇ ਦਰਵਾਜ਼ੇ ਖੋਲ੍ਹਣ ਦਾ ਐਲਾਨ ਕੀਤਾ ਸੀ। ਲੌਕਡਾਊਨ ਤੋਂ ਇਲਾਵਾ ਇੱਕ ਹੋਰ ਮੁੱਦਾ ਇਹ ਹੈ ਕਿ 4 ਕਿਲੋਮੀਟਰ ਦਾ 'ਆਸਥਾ ਪੱਥ' ਅਸਥਾਨ ਨੂੰ ਜਾਣ ਵਾਲਾ ਰਾਹ ਬਰਫ਼ ਦੀ ਸੰਘਣੀ ਪਰਤ ਨਾਲ ਢੱਕਿਆ ਹੋਇਆ ਹੈ। ਟਰੱਸਟ ਦੇ ਉਪ-ਚੇਅਰਪਰਸਨ ਨਰਿੰਦਰਪਾਲ ਸਿੰਘ ਬਿੰਦਰਾ ਨੇ ਕਿਹਾ ਕਿ...ਪੂਰੀ ਖਬਰ
ਪੂਰੀ ਖ਼ਬਰ
ਲੰਡਨ,25 ਮਈ (ਏਜੰਸੀਆਂ) : ਇੰਗਲੈਂਡ ਬ੍ਰਿਟੇਨ ਦੇ ਡਰਬੀ ਵਿਚ ਸੋਮਵਾਰ ਸਵੇਰੇ ਗੁਰੂ ਅਰਜਨ ਦੇਵ ਗੁਰਦੁਆਰਾ 'ਤੇ ਇਕ ਸ਼ਖਸ ਨੇ ਹਮਲਾ ਕਰ ਦਿੱਤਾ ਅਤੇ ਭੰਨ-ਤੋੜ ਕੀਤੀ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਸ ਦੌਰਾਨ ਕਿਸੇ ਨੂੰ ਸੱਟਨਹੀਂ ਲੱਗੀ ਹੈ। ਭਾਵੇਂਕਿ ਆਪਣੇ ਸਮਾਜਿਕ ਕੰਮਾਂ ਲਈ ਮਸ਼ਹੂਰ ਗੁਰਦੁਆਰੇ 'ਤੇ ਇਸ ਤਰ•ਾਂ ਦੇ ਹਮਲੇ ਦੇ ਪਿੱਛੇ ਨਫਰਤੀ ਅਪਰਾਧ ਦੀ ਗੱਲ ਕਹੀ ਜਾ ਰਹੀ ਹੈ। ਪੁਲਸ ਨੇ ਹਮਲਾ ਕਰਨ ਵਾਲੇ ਸ਼ਖਸ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਲਾਕਡਾਊਨ ਕਾਰਨ ਗੁਰਦੁਆਰੇ ਵਿਚ ਧਾਰਮਿਕ ਕੰਮ ਬੰਦ ਹਨ ਅਤੇ...ਪੂਰੀ ਖਬਰ
ਪੂਰੀ ਖ਼ਬਰ
ਕਰੋਨਾ ਪੀੜ੍ਹਤਾਂ ਦੇ ਠੀਕ ਹੋਣ ਦੀ ਦਰ 'ਚ ਪੰਜਾਬ ਬਣਿਆ ਮੋਹਰੀ ਸੂਬਾ ਚੰਡੀਗੜ੍ਹ, 20 ਮਈ (ਮਨਜੀਤ ਸਿੰਘ ਚਾਨਾ) : ਕੋਵਿਡ-19 ਮਰੀਜ਼ਾਂ ਦੀ 78 ਪ੍ਰਤੀਸ਼ਤ ਰਿਕਵਰੀ ਰੇਟ ਨਾਲ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸ਼੍ਰੀ ਨੰਦੇੜ ਸਾਹਿਬ ਤੋਂ ਵਾਪਸ ਆਏ 4218 ਵਿਅਕਤੀਆਂ ਵਿੱਚੋਂ 1252 ਵਿਅਕਤੀ ਕੋਵਿਡ-19 ਪੌਜ਼ੇਟਿਵ ਪਾਏ ਗਏ ਸੀ। ਹੁਣ ਉਨ੍ਹਾਂ ਸਾਰਿਆਂ ਨੂੰ ਤੰਦਰੁਸਤ ਐਲਾਨ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਹੁਤੇ ਕੇਸ...ਪੂਰੀ ਖਬਰ
ਪੂਰੀ ਖ਼ਬਰ
ਯੂਨਾਈਟਿਡ ਸਿੱਖ ਪਾਰਟੀ ਦੇ ਦਖ਼ਲ ਤੋਂ ਬਾਅਦ ਪਟਿਆਲਾ ਪੁਲਿਸ ਨੇ ਲਿਆ ਸਖ਼ਤ ਨੋਟਿਸ ਰਾਜਪੁਰਾ, 12 ਮਈ (ਦਇਆ ਸਿੰਘ) ਬੀਤੇ ਕੁੱਝ ਦਿਨਾ ਤੋਂ ਸ਼ੌਸ਼ਲ ਮੀਡੀਆ ਤੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਅਤੇ ਸਿੱਖ ਧਰਮ ਦੇ ਖਿਲਾਫ ਬਹੁਤ ਹੀ ਮੰਦੀਭਾਗੀ ਸ਼ਬਦਾਵਲੀ ਵਾਲੀ ਲਿਖਤਾਂ ਪਾਈਆ ਜਾ ਰਹੀਆਂ ਸਨ।ਜਿਸ ਦਾ ਪੁਰੇ ਸਿੱਖ ਜਗਤ ਦੇ ਵਿੱਚ ਵਿਰੋਧ ਹੋ ਰਿਹਾ ਸੀ ਇਸੇ ਦੇ ਚਲਦਿਆ ਯੂਨਾਈਟਿਡ ਸਿੱਖ ਪਾਰਟੀ ਦੇ ਕੌਮੀ ਪੰਚ ਭਾਈ ਜਸਵਿੰਦਰ ਸਿੰਘ ਰਾਜਪੁਰਾ ਵੱਲੋਂ ਸਿੱਖ ਗੁਰੂ ਸਾਹਿਬਾਨ ਦੇ ਖਿਲਾਫ ਭੱਦੀ ਲਿਖਤਾਂ ਪਾਉਣ ਵਾਲੇ...ਪੂਰੀ ਖਬਰ
ਪੂਰੀ ਖ਼ਬਰ
ਗੁਰਦੁਆਰਾ ਸਾਹਿਬ 'ਚ ਰੋਜ਼ਾਨਾ ਤਿੰਨ ਲੱਖ ਦੇ ਕਰੀਬ ਲੋਕਾਂ ਨੂੰ ਵੰਡਿਆ ਜਾ ਰਿਹਾ ਲੰਗਰ ਸ੍ਰੀ ਹਜ਼ੂਰ ਸਾਹਿਬ ਵਿਖੇ ਪੰਜਾਬ ਦੀ ਸਾਰੀ ਸੰਗਤ ਦਾ ਤਿੰਨ ਵਾਰ ਕਰਵਾਇਆ ਸੀ ਮੈਡੀਕਲ ਚੈਕਅੱਪ ਰਾਜਪੁਰਾ/ਘਨੌਰ 4 ਮਈ (ਦਇਆ ਸਿੰਘ/ਸਰਦਰਾ ਸਿੰਘ/ਮੁਹੰਮਦ ਸਲੀਮ) ਸ੍ਰੀ ਹਜ਼ੂਰ ਸਾਹਿਬ (ਮਹਾਰਾਸ਼ਟਰ) ਤੋਂ ਪੰਜਾਬ ਵਿੱਚ ਪਹੁੰਚੀ ਸੰਗਤ ਦੇ ਕਰੋਨਾ ਵਾਇਰਸ ਦੇ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਗੁਰਦੁਆਰਾ ਸ੍ਰੀ ਲੰਗਰ ਸਾਹਿਬ ਨੂੰ ਸੀਲ ਕਰਨ ਦੀ ਅਫਵਾਹ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਬਲਵਿੰਦਰ ਸਿੰਘ...ਪੂਰੀ ਖਬਰ
ਪੂਰੀ ਖ਼ਬਰ
ਦੋਸ਼ੀਆਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਪਰਚਾ ਦਰਜ ਗੁਰੂ ਨਾਨਕ ਪੁਰਾ ਵਾਸੀ ਪਰਿਵਾਰ ਨੇ ਕੂੜੇ ਵਿਚ ਭੇਜੀਆਂ ਗੁਰਬਾਣੀ ਦੀਆਂ ਪਾਵਨ ਪੋਥੀਆਂ ਤੇ ਗੁਟਕਾ ਸਾਹਿਬ ਮਣੀ ਕਮੇਟੀ ਦੇ ਸੀਨੀਅਰ ਅਧਿਕਾਰੀ, ਡੀ.ਸੀ. ਤੇ ਪੁਲਿਸ ਕਮਿਸ਼ਨਰ ਮੌਕੇ 'ਤੇ ਪੁੱਜੇ, ਚਾਰ ਦੋਸ਼ੀ ਗ੍ਰਿਫ਼ਤਾਰ ਅੰਮ੍ਰਿਤਸਰ, 3 ਮਈ (ਚਰਨਜੀਤ ਸਿੰਘ)-ਸ਼ਹਿਰ ਦੇ ਕੋਟ ਖਾਲਸਾ ਇਲਾਕੇ ਅੰਦਰ ਪੈਂਦੇ ਮੁਹੱਲਾ ਗੁਰੂ ਨਾਨਕ ਪੁਰਾ ਦੇ ਇੱਕ ਪਰਿਵਾਰ ਵੱਲੋਂ ਅੱਜ ਗੁਰਬਾਣੀ ਦੀਆਂ ਪਾਵਨ ਪੋਥੀਆਂ ਤੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ...ਪੂਰੀ ਖਬਰ
ਪੂਰੀ ਖ਼ਬਰ
ਦਿਨ ਰਾਤ ਲੰਗਰ ਦੀ ਸੇਵਾ ਕਰ ਰਹੇ ਬੇਕਸੂਰ ਨੌਜਵਾਨ ਤੇ 307 ਦਾ ਪਰਚਾ ਦਰਜ ਸਿੱਖਾਂ ਨੇ ਬੇੜੀਆਂ ਪਾ ਕੇ ਤਿਆਰ ਕੀਤਾ ਲੰਗਰ, ਦਿਖਾਇਆ ਰੋਸ ਗੰਗਾਨਗਰ, 2 ਮਈ (ਪ.ਪ) ਸਿੱਖਾਂ ਨਾਲ ਇਸ ਦੇਸ਼ 'ਚ ਨਿਰੰਤਰ ਦੂਜੇ ਦਰਜੇ ਦੇ ਸ਼ਹਿਰੀ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਸਿੱਖਾਂ ਵੱਲੋਂ ਲੰਗਰ ਦੀ ਨਿਭਾਈ ਜਾ ਰਹੀ ਨਿਰੰਤਰ ਸੇਵਾ ਦਰਜ ਹੈ ਨੂੰ ਹਜ਼ਮ ਨਹੀਂ ਹੋ ਰਹੀ ਤੇ ਆਨੇ ਬਹਾਨੇ ਉਸਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ। ਗੰਗਾਨਗਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਵਿਖੇ ਵਾਪਰੀ ਅਜਿਹੀ ਘਟਨਾ ਅਨੁਸਾਰ ਸਿੱਖਾਂ...ਪੂਰੀ ਖਬਰ
ਪੂਰੀ ਖ਼ਬਰ
ਖ਼ਾਲਸਾਈ ਝੰਡਾ ਚੜ੍ਹਾਉਣ ਦੀ ਰਸਮ 29 ਅਪ੍ਰੈਲ ਖ਼ਾਲਿਸਤਾਨ ਐਲਾਨਨਾਮਾ ਦਿਹਾੜੇ ਨੂੰ ਸਮਰਪਿਤ ਵਾਸ਼ਿੰਗਟਨ, ਚੰਡੀਗੜ੍ਹ 30 ਅਪ੍ਰੈਲ (ਮੇਜਰ ਸਿੰਘ): ਖ਼ਾਲਸਾ ਪੰਥ ਲਈ ਅਪ੍ਰੈਲ ਮਹੀਨੇ ਦੀ ਖ਼ਾਸ ਵਿਸ਼ੇਸ਼ਤਾ ਹੈ ਕਿ ਇਸ ਮਹੀਨੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਵਾਲੇ ਦਿਨ ਖੰਡੇ ਬਾਟੇ ਦਾ ਅੰਮ੍ਰਿਤ ਛਕਾ ਕਿ ਖ਼ਾਲਸਾ ਪੰਥ ਦੀ ਸਿਰਜਣਾ ਕੀਤੀ ਸੀ। ਇਸ ਵੇਲੇ ਕਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਪੂਰੇ ਵਿਸ਼ਵ ਵਿਚ ਤਾਲਾਬੰਦੀ ਚੱਲ ਰਹੀ ਹੈ ਅਤੇ ਲਗਭਗ ਸਭ ਸਰਗਰਮੀਆਂ ਮੁਲਤਵੀ ਹਨ। ਪਰ ਅਮਰੀਕਨ...ਪੂਰੀ ਖਬਰ
ਪੂਰੀ ਖ਼ਬਰ
ਨਵੀਂ ਦਿੱਲੀ, 22 ਅਪ੍ਰੈਲ (ਏਜੰਸੀਆਂ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਫਸੇ ਪੰਜਾਬੀ ਸ਼ਰਧਾਲੂਆਂ ਨੂੰ ਘਰ ਵਾਪਸ ਜਾਣ ਦੀ ਆਗਿਆ ਦੇਣ ਦੀ ਉਨ੍ਹਾਂ ਦੀ ਮੰਗ ਨੂੰ ਮੰਨ ਲਿਆ ਹੈ। ਕੇਂਦਰੀ ਗ੍ਰਿਹ ਮੰਤਰਾਲੇ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ , ਨਾਂਦੇੜ 'ਚ ਫਸੇ ਸ਼ਰਧਾਲੂਆਂ ਨੂੰ ਪੰਜਾਬ ਵਾਪਸ ਆਉਣ ਲਈ ਇਜਾਜ਼ਤ ਦੇ ਦਿੱਤੀ ਹੈ। ਪੰਜਾਬ ਦੇ ਮੁਖ ਮੰਤਰੀ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ ਕਿ...ਪੂਰੀ ਖਬਰ
ਪੂਰੀ ਖ਼ਬਰ
ਅੰਮ੍ਰਿਤਸਰ 21 ਅਪ੍ਰੈਲ (ਚਰਨਜੀਤ ਸਿੰਘ) ਪੰਜਾਬ ਪੁਲਿਸ ਦੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਦਾ ਸਨਮਾਨ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਕੁਝ ਅਧਿਕਾਰੀਆਂ ਦੇ ਗਲੇ ਦੀ ਹੱਡੀ ਬਣ ਸਕਦਾ ਹੈ। ਬੀਤੇ ਕਲ ਸ ਉਮਰਾਨੰਗਲ ਨੇ ਸ੍ਰੀ ਦਰਬਾਰ ਸਾਹਿਬ ਲੰਗਰ ਹਾਲ ਲਈ ਕੁਝ ਰਸਦਾਂ ਭੇਟ ਕੀਤੀਆਂ ਸਨ ਜਿਸ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਲੰਗਰ ਦੇ ਮੈਨੇਜਰ ਨੇ ਉਹਨਾਂ ਨੂੰ ਸਿਰੋਪਾ ਤੇ ਤਸਵੀਰ ਦੇ ਕੇ ਸਨਮਾਨਿਤ ਕੀਤਾ ਸੀ। ਇਸ ਸਨਮਾਨ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸਖ਼ਤ ਇਤਰਾਜ ਕੀਤਾ।...ਪੂਰੀ ਖਬਰ
ਪੂਰੀ ਖ਼ਬਰ

Pages

International